ਕਰਾਚੀ - ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਯੂਸਫ ਨੇ ਮੌਜੂਦਾ ਟੀਮ ਦੀ ਬੱਲੇਬਾਜ਼ੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਅੱਜ ਕਪਤਾਨ ਮਿਸਬਾਹ ਉਲ ਹੱਕ ਨੂੰ ਟੈਸਟ ਮੈਚਾਂ ਵਿਚ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਦੀ ਸਲਾਹ ਦਿੱਤੀ।