ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ,ਜਿਹੜਾ ਇਸ਼ਕ ਵਿੱ&#25

ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ,ਜਿਹੜਾ ਇਸ਼ਕ ਵਿੱਚ ਬਿਮਾਰ ਹੋਵੇ
ਲੱਗੀ ਵਾਲੇ ਜਾ ਮਿਲ ਆਉਂਦੇ,ਚਾਹੇ ਬੈਠਾ ਯਾਰ ਸਮੁੰਰਦੋਂ ਪਾਰ ਹੋਵੇ
ਦੁਨੀਆ ਤਾਂ ਕੀ ਰੱਬ ਵੀ ਭੁੱਲ ਜਾਂਦਾ,ਜਦ ਬੈਠਾ ਨਾਲ ਯਾਰ ਹੋਵੇ....................


 

harjotsandhu

Well-known member
Re: ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ,ਜਿਹੜਾ ਇਸ਼ਕ ਵਿੱ

Original Poet???
 
Top