ਭਾਰਤ ਵੱਲੋਂ ਪਾਕਿ ਟਰੱਕ ਡਰਾਈਵਰ ਨੂੰ ਰਿਹਾਅ ਕਰਨ &#25

[JUGRAJ SINGH]

Prime VIP
Staff member
ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਭਾਰਤ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਆਏ ਟਰੱਕ ਵਿਚ ਨਸ਼ੀਲੇ ਪਦਾਰਥ ਬਰਾਮਦ ਹੋਣ ਬਾਅਦ ਗਿ੍ਫ਼ਤਾਰ ਕੀਤੇ ਪਾਕਿਸਤਾਨੀ ਡਰਾਈਵਰ ਨੂੰ ਰਿਹਾਅ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਡਰਾਈਵਰ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ |
 
Top