ਜਦੋਂ ਤੁਸੀਂ ਧਰਤੀ ਉੱਤੇ ਪਹਿਲਾ ਸਾਹ ਲਿਆ ਤਾਂ ਤੁਹ&#26

~¤Akash¤~

Prime VIP
ਜਦੋਂ ਤੁਸੀਂ ਧਰਤੀ
ਉੱਤੇ ਪਹਿਲਾ ਸਾਹ ਲਿਆ ਤਾਂ ਤੁਹਾਡੇ ਮਾਂ-ਬਾਪ ਤੁਹਾਡੇ ਕੋਲ ਸਨ i ਉਹ ਆਖਰੀ ਸਾਹ ਲੈਣ ਤਾਂ ਤੁਸੀਂ
ਕੋਲ ਹੋਵੋ

ਪਤਨੀ ਪਸੰਦ ਨਾਲ ਮਿਲਦੀ ਹੈ, ਮਾਂ-ਬਾਪ ਕਰਮਾਂ ਨਾਲ i
ਪਸੰਦ ਖਾਤਰ, ਕਰਮਾਂ ਨਾਲ ਮਿਲੇ ਮਾਂ-ਬਾਪ ਦਾ ਦਿਲ ਨਾ ਦੁਖਾਓਣਾ i

ਮਾਂ-ਬਾਪ
ਦਿਆਂ ਅੱਖਾਂ ਵਿੱਚ ਦੋ ਵਾਰ ਹੱਝੂ ਆਉਂਦੇ ਹਨ i ਇੱਕ ਬੇਟੀ ਦੀ ਡੋਲੀ ਵੇਲੇ,ਦੂਜਾ ਜਦੋਂ ਪੁੱਤਰ
ਮੂੰਹ ਮੋੜ ਲਵੇ

ਜਿਹੜੇ ਬੱਚਿਆਂ ਨੂੰ ਮਾਂ-ਬਾਪ ਬੋਲਣਾ ਸਿਖਾਓਣ,ਉਹ ਵੱਡੇ ਹੋ ਕੇ
ਮਾਂ-ਬਾਪ ਨੂੰ ਚੁੱਪ ਰਹੋ ਕਹਿਣ,
ਸ਼ਰਮ ਦੀ ਗੱਲ ਹੈ. . . !!!!
 

Saini Sa'aB

K00l$@!n!
Re: ਜਦੋਂ ਤੁਸੀਂ ਧਰਤੀ ਉੱਤੇ ਪਹਿਲਾ ਸਾਹ ਲਿਆ ਤਾਂ ਤੁਹ

nice one :thnx for sharing
 
Top