" ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜ&#26

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ.
ਗੁਰੂ ਪਿਆਰੀ ਸਾਧ ਸੰਗਤ ਜੀ, ਆਪ ਜੀ ਸਾਰਿਆ ਨੂੰ " ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ " ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਕੋਟਾਨ ਕੋਟਾਨ ਵਧਾਈਆਂ ਜੀ.
ਗੁਰੂ ਸਾਹਿਬ ਜੀ ਮਹਾਰਾਜ ਸਾਨੂੰ ਸਾਰਿਆਂ ਨੂੰ ਗੁਰਸਿੱਖੀ ਦੀ ਦਾਤ, ਬਾਣੀ ਤੇ ਬਾਣੇ ਦੀ ਦਾਤ, ਚੜ੍ਹਦੀ ਕਲਾ ਵਾਲਾ ਉੱਚਾ ਤੇ ਸੁੱਚਾ ਜੀਵਨ ਬਖਸ਼ਣ ਜੀ.
ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ
.:ghug2
 

Attachments

  • 12009684_451505725034178_8445378267242254331_n.jpg
    12009684_451505725034178_8445378267242254331_n.jpg
    43.9 KB · Views: 777

jassmehra

(---: JaSs MeHrA :---)
Re: " ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜ

:wjkk..
 
Top