ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾ&#2608

ਬੁਲ੍ਹਾਂ ਤੇ ਤੇਰਾ ਨਾਮ੍,ਦਿਲ੍ ਵਿਚ੍ ਤੇਰਾ ਇਂਤ੍ਜ਼ਾਰ੍ ਰਹੇਗਾ.
ਉਜੜਿਆਂ ਨੂਂ ਮੁੜ੍ ਕੇ ਵਸ੍ਸਨ੍ ਦਾ ਖੁਆਬ੍ ਰਹੇਗਾ

ਸਾਨੂਂ ਪਤਾ ਹੈ ਤੂਂ ਮੁੜ੍ ਕੇ ਨਹੀਂ ਆਉਣਾ
ਨਦੀਂਆ ਨੂਂ ਫ਼ੇਰ੍ ਵੀ ਵੈਹ੍ ਚੁਕੇ ਪਾਣੀ ਦਾ ਇਂਤ੍ਜ਼ਾਰ੍ ਰਹੇਗਾ

ਸ਼ੀਸ਼ਿਆਂ ਤੇ ਜੋ ਟਰੇੜਾਂ ਪਾ ਗਾਏ ਨੇ
ਸ਼ੀਸ਼ਿਆਂ ਨੂਂ ਓਨ੍ਹਾਂ ਪਥਰਾਂ ਨਾਲ੍ ਪਿਆਰ੍ ਰਹੇਗਾ

ਤੂਂ ਇਕ੍ ਵਾਰ੍ ਕਰ੍ ਤਾਂ ਸਹੀ ਵਾਧਾ ਮਿਲਣ੍ ਦਾ
ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾਰ੍ ਰਹੇਗਾ
 
jassi786

Member
Re: ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾ&#

nice ji
 
aman112

Member
Re: ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾ&#

nice thanks
 
maansahab

--: MAAN SAHAB :---
Re: ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾ&#

nice.......
 
maansahab

--: MAAN SAHAB :---
Re: ਸਾਨੂਂ ਲਖ੍ਹਾਂ ਕਰੋੜਾਂ ਜਨ੍ਮ ਤਕ੍ ਤੇਰਾ ਇਂਤ੍ਜ਼ਾ&#

tfs.............
 
Top