ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ....ਕਦੀ ਜੱਗ ਨ ਹ&#2616

Pardeep

๑۩۩๑┼●ℛŐŶ
ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ....ਕਦੀ ਜੱਗ ਨ ਹਸਾਉਣ ਨੂੰ ਜੀ ਕਰਦਾ....ਕਦੇ ਰੋਂਦਾ ਨਹੀਂ ਦਿਲ ਕਿਸੇ ਦੀ ਮੌਤ ਉੱਤੇ....ਕਦੀ ਐਵੇਂ ਹੀ ਰੋਣ ਨੂੰ ਜੀ ਕਰਦਾ...........ਕਦੀ ਅਜਨਬੀ ਦਾ ਸਾਥ ਵੀ ਲਗਦਾ ਚੰਗਾ..........ਕਦੇ ਆਪਣੇ ਵੀ ਲਗਦੇ ਬਿਗਾਨੇ ਜਿਹੇ....ਕਦੀ ਮੰਗਦਾ ਦਿਲ ਇਕ ਹੋਰ ਉਮਰ ..........ਕਦੀ ਇਹ ਵੀ .miਟਾਉਣ ਨੂੰ ਜੀ ਕਰਦਾ..........!!!!!!!!!!!!!!!​
 
Re: ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ....ਕਦੀ ਜੱਗ ਨ ਹ

pardeep ji vry nice
 

kanjjar

Banned
Re: ਕਦੀ ਆਪਣੀ ਹੱਸੀ ਤੇ ਵੀ ਆਉਂਦਾ ਗੁੱਸਾ....ਕਦੀ ਜੱਗ ਨ ਹ&#

tfs........
 
Top