ਸਰਕਾਰ ਰਾਜੋਆਣਾ ਦੀ ਫਾਂਸੀ ਸਬੰਧੀ ਕਨੂੰਨੀ ਰਾਏ ਲ&#263

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਬੰਧੀ ਕਨੂੰਨੀ ਰਾÂ ਲੈ ਰਹੀ ਹੈ। ਚੰਡੀਗੜ੍ਹ 'ਚ ਗੱਲਬਾਤ ਦੌਰਾਨ ਬਾਦਲ ਨੇ ਕਿਹਾ ਕਿ ਇਸ ਮਾਮਲੇ 'ਚ ਕਨੂੰਨੀ ਰਾਏ ਲੈਣ ਦੇ ਬਾਅਦ ਹੀ ਕੋਈ ਕਾਰਵਾਈ ਕੀਤੀ ਜਾਵੇਗੀ।
Read the full story: http://www.jagbani.com/news/jagbani_71151/
 
Top