ਕਦੇ ਜੁਦਾ ਨਾਂ ਹੋਵੇ ਪਿਆਰ ਕਿਸੇ ਦਾ

raagjatt

Member
ਪਿਆਰ ਓਹਨੂੰ ਮਿਲਦਾ ਜਿਸਦੀ ਤਕਦੀਰ ਹੁੰਦੀ ਆ,,
ਬਹੁਤ ਘੱਟ ਹੱਥਾਂ ਚ' ਇਹ ਲਕੀਰ ਹੁੰਦੀ ਆ,,
ਕਦੇ ਜੁਦਾ ਨਾਂ ਹੋਵੇ ਪਿਆਰ ਕਿਸੇ ਦਾ,,
ਸੌਹ ਰੱਬ ਦੀ ਬਹੁਤ ਤਕਲੀਫ ਹੁੰਦੀ ਆ
 
Top