ਔਖੀ ਗੱਲ ਨਾ ਕੋਈ ਜਹਾਨ ਉੱਤੇ___ ਪਰ ਕਰਨਾ ਸਦਾ ਆਰੰਭ ਔਖਾ ___ ਹੋਵੇ ਹੌਸਲਾਂ ਤਾਂ ਚੁੱਕ ਪਹਾੜ ਦੇਵੋ___ ਬਿਨਾਂ ਹੌਂਸਲੇ ਚੁੱਕਣਾ ਖੰਭ ਔਖਾ........!