ਰਾਹਾਂ ਦੇ,ਆਬਾਦ ਕਰਨ ਦੀ ਲੋੜ ਨਹੀਂ

Royal_Punjaban

»»K@mli!««
ਰਾਹਾਂ ਦੇ,ਆਬਾਦ ਕਰਨ ਦੀ ਲੋੜ ਨਹੀਂ
ਕੈਦੀ ਹਾਂ ਗਮ ਦੇ ਪਿੰਜਰੇ ਦੇ,ਆਜ਼ਾਦ ਕਰਨ ਦੀ ਲੋੜ ਨਹੀਂ
ਨਹੀਂ ਹੁੰਦਾ ਅਸਰ ਦੁਆਵਾਂ ਦਾ,ਫਰਿਆਦ ਕਰਨ ਦੀ ਲੋੜ ਨਹੀਂ
ਅਸੀਂ ਅੱਤ ਹਾਂ ਹੋਈ ਤਬਾਹੀ ਦੇ,ਬਰਬਾਦ ਕਰਨ ਦੀ ਲੋੜ ਨਹੀਂ
ਕੰਮ ਕਿਸੇ ਦੇ ਆਉਣੇ ਵਾਲੇ ਨਹੀਂ,ਕਿਤੇ ਪੂਰੀ ਪਾਉਣੇ ਵਾਲੇ ਨਹੀਂ
ਬਸ ਭੁੱਲੇ-ਵਿਸਰੇ ਚੰਗੇ ਆਂ ਸਾਨੂੰ ਯਾਦ ਕਰਨ ਦੀ ਲੋੜ ਨਹੀਂ
ਤੁਸੀਂ ਚੰਗਿਆਂ ਤੋਂ ਵੀ ਰਹੋ ਚੰਗੇ,ਅਸੀਂ ਚੰਗੇ ਮਾੜਿਆਂ ਤੋਂ ਮਾੜੇ
ਸਦਾ ਰਹੋ ਕੋਸਦੇ ਧੰਨਵਾਦ ਕਰਨ di
ਲੋੜ ਨਹੀਂ !............
 

MAVERICK

Member
almost similar to

ਹਾਂ ਮਾਲਕ ਉੱਜੜੇ ਰਾਹਾਂ ਦੇ,
ਆਬਾਦ ਕਰਨ ਦੀ ਲੋੜ ਨਹੀਂ

ਕੈਦੀ ਹਾਂ ਗਮ ਦੇ ਪਿੰਜਰੇ ਦੇ,
ਆਜ਼ਾਦ ਕਰਨ ਦੀ ਲੋੜ ਨਹੀਂ ਨਹੀਂ

ਹੁੰਦਾ ਅਸਰ ਦੁਆਵਾਂ ਦਾ,
ਫਰਿਆਦ ਕਰਨ ਦੀ ਲੋੜ ਨਹੀਂ

ਅਸੀਂ ਅੱਤ ਹਾਂ ਹੋਈ ਤਬਾਹੀ ਦੇ,
ਬਰਬਾਦ ਕਰਨ ਦੀ ਲੋੜ ਨਹੀਂਕੰਮ ਕਿਸੇ ਦੇ ਆਉਣੇ ਵਾਲੇ ਨਹੀਂ,
ਕਿਤੇ ਪੂਰੀ ਪਾਉਣੇ ਵਾਲੇ ਨਹੀਂ
ਬਸ ਭੁੱਲੇ-ਵਿਸਰੇ ਚੰਗੇ ਆਂ
ਸਾਨੂੰ ਯਾਦ ਕਰਨ ਦੀ ਲੋੜ ਨਹੀਂ!!!!!!!
 

ukboys

ukboyz
Muskurana hi Khushi nahi hoti,
Umar bitana hi Zindagi nahi hoti,
Khud se bhi zyada khayal Hain Dosto Ka,
Kyoki Dost kehna hi Dosti nahi hoti
 

ukboys

ukboyz
i also have a joke
read it

Ramm ka letter sita ke liye punjabi me....
Pyari Sitta, Main itthe raji khushi naal han and hope ke tu v theek thaak hovengi,
Laxman tinnu bahut yaad karda ae.
Main is Bandar de hatth tainnu chitthi bhej reha haan,
Tu bilkul tension na layi main bahut jaldi tenu ravan kolochura lavanga.
Main AIRTEL da postpaid le litta ae,
RAVAN nu main mobile te bhot GAALIYAAN kadiya te SAALE ne katt ditta,
Chal koi ni main aana ta hai hi.
Taan KUTUNGA saale KANJAR nu.
Main iss bandar naal ek AIRTEL da prepaid bhej riya haan,
oddej 1500 SMS free wali scheme ha, Tu roz mainu SMS kari.
Chinta na kari, jadd vi gal karan da ji kare, ek miss call mar daiyee.
Main ettho tere naal gal kar levenga.
Tu Mere bill di chinta na kari,
Sugreev nu payment da jimma de ditta a
 

saini2004

Elite
ਰਾਹਾਂ ਦੇ,ਆਬਾਦ ਕਰਨ ਦੀ ਲੋੜ ਨਹੀਂ
ਕੈਦੀ ਹਾਂ ਗਮ ਦੇ ਪਿੰਜਰੇ ਦੇ,ਆਜ਼ਾਦ ਕਰਨ ਦੀ ਲੋੜ ਨਹੀਂ
ਨਹੀਂ ਹੁੰਦਾ ਅਸਰ ਦੁਆਵਾਂ ਦਾ,ਫਰਿਆਦ ਕਰਨ ਦੀ ਲੋੜ ਨਹੀਂ
ਅਸੀਂ ਅੱਤ ਹਾਂ ਹੋਈ ਤਬਾਹੀ ਦੇ,ਬਰਬਾਦ ਕਰਨ ਦੀ ਲੋੜ ਨਹੀਂ
ਕੰਮ ਕਿਸੇ ਦੇ ਆਉਣੇ ਵਾਲੇ ਨਹੀਂ,ਕਿਤੇ ਪੂਰੀ ਪਾਉਣੇ ਵਾਲੇ ਨਹੀਂ
ਬਸ ਭੁੱਲੇ-ਵਿਸਰੇ ਚੰਗੇ ਆਂ ਸਾਨੂੰ ਯਾਦ ਕਰਨ ਦੀ ਲੋੜ ਨਹੀਂ
ਤੁਸੀਂ ਚੰਗਿਆਂ ਤੋਂ ਵੀ ਰਹੋ ਚੰਗੇ,ਅਸੀਂ ਚੰਗੇ ਮਾੜਿਆਂ ਤੋਂ ਮਾੜੇ
ਸਦਾ ਰਹੋ ਕੋਸਦੇ ਧੰਨਵਾਦ ਕਰਨ di
ਲੋੜ ਨਹੀਂ !............kya baat hai....bahut hi vadiya.............sachmuch lajawab hai............keep it up
 
Top