ਵਾਹਗੇ ਨਾਲ ਅਟਾਰੀ ਦੀ ਨਹੀਂ ਟੱਕਰ, ਨਾ ਹੀ ਗੀਤਾ ਨਾਲ ਕੁਰਆਨ ਦੀ ਏ । ਨਹੀਂ ਕੁਫਰ ਇਸਲਾਮ ਦਾ ਕੋਈ ਝਗੜਾ, ਸਾਰੀ ਗੱਲ ਇਹ ਨਫ਼ੇ ਨੁਕਸਾਨ ਦੀ ਏ ।