ਇੱਕੋ ਬੰਦਾ ਹੈ ਪਾਕਿਸਤਾਨ ਅੰਦਰ, ਹੋਰ ਸੱਭੇ ਰਾਮ ਕਹਾਣੀਆਂ ਨੇ। ਭਾਵੇਂ ਭੁੱਟੋ ਹੋਵੇ, ਭਾਵੇਂ ਵੱਟੂ ਹੋਵੇ, ਸਦਰ ਆਯੂਬ ਦੀਆਂ ਸੱਭੇ ਵੱਟਵਾਣੀਆਂ ਨੇ।