ਕੰਮ ਕਰਦਿਆਂ ਦੇ ਸਾਕ ਮਿਲਦਿਆਂ ਦੇ, ਖੂਹਾਂ ਵਗਦਿਆਂ ਦਾ ਪਾਣੀ ਸਾਫ਼ ਹੁੰਦਾ । ਏਥੇ ਪੁੱਛਦਾ ਕੌਣ ਕਮਜ਼ੋਰਿਆਂ ਨੂੰ, ਜ਼ੋਰਾਵਰਾਂ ਦੇ ਨਾਲ ਇਨਸਾਫ਼ ਹੁੰਦਾ ।