ਚੱਲਣ ਲੱਗੇ ਨੇ ਵਹਿਣ ਆਜ਼ਾਦੀਆਂ ਦੇ, ਹਿੰਦੋਸਤਾਨੀਆਂ ਜ਼ਰਾ ਹੁਸ਼ਿਆਰ ਰਹਿਣਾ । ਗੰਦਾ ਹੋਏ ਨਾ ਪਾਣੀ ਧਿਆਨ ਰੱਖਣਾ, ਭਾਵੇਂ ਆਰ ਰਹਿਣਾ ਭਾਵੇਂ ਪਾਰ ਰਹਿਣਾ ।