ਢਾਣੀ ਮਿੱਤਰਾਂ ਦੀ........

ਜਣੇ ਖ਼ਣੇ ਨਾਲ ਯਾਰਾਨਾ ਪੈਂਦਾ ਨਹੀ,
ਖਾਣ ਪੀਣ ਵਾਲੇ ਤੇ ਬਥੇਰੇ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ, ਪਰ ਹੋਣ ਨੇੜੇ ਦਿਲ ਦੇ...........
ਪੈੱਗ ਪੀ ਕੇ ਜੋ ਮਾਰਦੇ ਨੇ ਫੋਕੀਆਂ ਫੜਾਂ,
ਮੋਤ ਵੀ ਆ ਜਾਵੇ ਮੈਂ ਤੇਰੇ ਕੋਲ ਖ਼ੜਾ,
ਕਿਹੜਾ ਖ਼ੜੇ ਦੇਖ ਕੇ ਗੰਡਾਸੇ ਹਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ, ਪਰ ਹੋਣ ਨੇੜੇ ਦਿਲ ਦੇ...........
ਯਾਰ ਹੁੰਦੇ ਖੁਦਾ ਵਰਗੇ,
ਓਸ ਰੱਬ ਦੇ ਫਕੀਰ ਦੀ ਦੁਆ ਵਰਗੇ,
ਰੱਬ ਵਰਗੇ ਫਕੀਰ ਕਿਸਮਤ ਵਾਲਿਆਂ ਨੂੰ ਮਿਲਦੇ,
ਕਰਣੇ ਕੀ ਓਹ ਯਾਰ ਜਿਹੜੇ ਮੁੱਲ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ, ਪਰ ਹੋਣ ਨੇੜੇ ਦਿਲ ਦੇ...........
 
Top