ਜੇਕਰ ਰੱਖ ਸਕੇਂ ਤਾਂ ਇੱਕ ਨਿਸ਼ਾਨੀ ਹਾਂ

saini2004

Elite
ਜੇਕਰ ਰੱਖ ਸਕੇਂ ਤਾਂ ਇੱਕ ਨਿਸ਼ਾਨੀ ਹਾਂ ਮੈਂ,
ਜੇਕਰ ਗੁਆ ਦੇਵੇਂ ਤਾਂ ਇੱਕ ਕਹਾਣੀ ਹਾਂ ਮੈਂ,
ਚਾਹ ਕੇ ਵੀ ਰੋਕ ਨਾਂ ਸਕੀ ਜਿਸਨੂੰ ਸਾਰੀ ਦੁਨੀਆਂ,
ਉਹ ਇੱਕ ਬੂੰਦ ਅੱਖ ਦਾ ਪਾਣੀ ਹਾਂ ਮੈਂ..
 
Top