ਅਮਲੀ ਜਦ ਵੀ ਕਪੜੇ ਧੋਣ ਲਗਦਾ ਤਾਂ ਉਸੇ ਸਮੇ ਮੀਹ ⛈
ਪੈਣ ਲੱਗ ਜਾਂਦਾ...
.
ਇਕ ਦਿਨ ???? ਧੁੱਪ ਨਿਕਲੀ ਤਾਂ .......??
.
.
.
ਅਮਲੀ ਨੇ ਸ਼ੁਕਰ ਕੀਤਾ ਤੇ ਭੱਜ ਕੇ ਦੁਕਾਨ ਤੌ
'ਸ਼ਰਫ' ਲੈਣ ਗਿਆ,..
.
ਅੱਜੇ ਦੁਕਾਨ ਵਿੱਚ ਵੜਿਆ ਹੀ ਸੀ ਕਿ ⛈⛈☔
ਬੱਦਲ ਬਹੁਤ ਜੋਰ- ਜੋਰ ਦੀ ਗਰਜੇ...
.
ਅਮਲੀ ਉਪਰ ਨੂੰ ਮੁੰਹ ਕਰਕੇ ਕਹਿੰਦਾ,..
.
.. . . . .. .
ਕਿੱਧਰ ????
ਮੈ ਤਾਂ ਬਿਸਕੁਟ ਲੈਣ ਆਇਆ ਹਾਂ.... ????????????????????
ਪੈਣ ਲੱਗ ਜਾਂਦਾ...
.
ਇਕ ਦਿਨ ???? ਧੁੱਪ ਨਿਕਲੀ ਤਾਂ .......??
.
.
.
ਅਮਲੀ ਨੇ ਸ਼ੁਕਰ ਕੀਤਾ ਤੇ ਭੱਜ ਕੇ ਦੁਕਾਨ ਤੌ
'ਸ਼ਰਫ' ਲੈਣ ਗਿਆ,..
.
ਅੱਜੇ ਦੁਕਾਨ ਵਿੱਚ ਵੜਿਆ ਹੀ ਸੀ ਕਿ ⛈⛈☔
ਬੱਦਲ ਬਹੁਤ ਜੋਰ- ਜੋਰ ਦੀ ਗਰਜੇ...
.
ਅਮਲੀ ਉਪਰ ਨੂੰ ਮੁੰਹ ਕਰਕੇ ਕਹਿੰਦਾ,..
.
.. . . . .. .
ਕਿੱਧਰ ????
ਮੈ ਤਾਂ ਬਿਸਕੁਟ ਲੈਣ ਆਇਆ ਹਾਂ.... ????????????????????