ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ 'ਚ ਏਮਜ਼ ਦਾ ਰੱਖਿਆ &#
1941318__bilaspur-1.jpgਬਿਲਾਸਪੁਰ, 3 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਲਾਸਪੁਰ 'ਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼) ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਗਵਰਨਰ ਅਚਾਰਿਆ ਦੇਵ ਵਰਾਟ, ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਸ਼ਾਮਲ ਸਨ।
 
Top