ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡਰਦੇ

harry22g_s

Member
ਕਈ ਤੀਰਾਂ ਤੋਂ ਡਰਦੇ ਨੇ..ਕਈ ਤਲਵਾਰਾਂ ਤੋਂ ਡਰਦੇ ਨੇ
ਕਈ ਦੋ ਨੈਣਾਂ ਦੇ ਵਾਰਾਂ ਤੋਂ ਡਰਦੇ ਨੇ........
ਬਹੁਤ ਤੇਜ ਚਲਦੇ ਨੇ ਕੁਝ ਲੋਕ ਿਜੰਦਗੀ ਿਵੱਚ,
ਅਿਜਹੇ ਵੀ ਨੇ ਜੋ ਰਫ਼ਤਾਰ ਤੋਂ ਡਰਦੇ ਨੇ....
ਯਕੀਨ ਹੈ ਜੇ ਰੱਬ ਦੀ ਰਿਹਮਤ ਤੇ,
ਿਫ਼ਰ ਿਕਉ ਲੋਕ ਇੰਤਜ਼ਾਰ ਤੋਂ ਡਰਦੇ ਨੇ....
ਕਰਦੇ ਨੇ ਮੋਹਬਤਾਂ ਤੇ ਰੱਖਦੇ ਨੇ ਪਰਦਾ,
ਪਤਾ ਨਹੀ ਿਕਉ ਲੋਕ ਇਜ਼ਹਾਰ ਤੋਂ ਡਰਦੇ ਨੇ....
ਖਾਧੀਆਂ ਨੇ ਚੋਟਾਂ ਕਈਆਂ ਨੇ ਿਦਲਾਂ ਤੇ,
ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡਰਦੇ ਨੇ.....:(
 
Panjaban

*~DoAbAn~*
Re: ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡ

Bohat hee sohna likheya ji...te sach v..
 
Re: ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡ

nice 1 22 g....................
 
V € € R

~Badmassha Vich Shareef~
Re: ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡ

v nice..........
 
Re: ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡ

nice ......tfs...
 
Rajat

Prime VIP
Re: ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡ

nice...

tfs...
 
Pardeep

๑۩۩๑┼●ℛŐŶ
Re: ਕਈ ਸਾਡੇ ਵਰਗੇ ਵੀ ਨੇ ਜੋ ਹੁਣ ਿਪਆਰ ਤੋਂ ਡ

very nice...:cool
 
Top