ਸਭ ਇੱਥੇ ਰਹਿ ਜਾਣਾ ਬੰਦਿਆ ਮਾਣ ਨਾ ਕਰ, ਸੱਚਾ ਪਿਆਰ ਨਿਭਾ ਲੈ,ਅਹਿਸਾਨ ਨਾ ਕਰ.. ਆਸ ਲੈ ਕੇ ਆਵੇ ਜੇ ਕੋਈ ਤੇਰੇ ਦਰ ਤੇ, ਓਹਨੂੰ ਕੁਝ ਕੁ ਪਲਾਂ ਦ ਮਹਿਮਾਣ ਨਾ ਕਰ.. ਸਿਰ ਦੇ ਕੇ ਬੋਲ ਨਿਭਾਉਂਦੇ ਲੋਕ ਯਾਰੀਆਂ, ਨਹੀ ਨਿਭਦੀ ਤਾਂ ਐਸੀ ਜੁਬਾਨ ਨਾ ਕਰ.......