ਕੌਣ ਕਿੰਨਾ ਤੈਨੂੰ ਚਾਹੁੰਦਾ,...ਤੈਨੂੰ ਕਖ੍ਖ ਵੀ

Pardeep

๑۩۩๑┼●ℛŐŶ
"......": ਕੌਣ ਕਿੰਨਾ ਤੈਨੂੰ ਚਾਹੁੰਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਕੌਣ ਰਾਤਾਂ ਨੂੰ ਨਹੀਂ ਸੌਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਤੇਰੇ ਨਖਰੇ ਦਾ ਭਾਅ, .....ਹਰ-ਰੋਜ ਵਧੀ ਜਾਵੇ....
ਕੌਣ ਕਿੰਨਾ ਮੁੱਲ ਪਾਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਦੁਨੀਆ ਚ’ ਕਿੰਨੇ ਸੋਹਣੇ,.....ਉਂਗਲਾ ਤੇ ਗਿਣੀਏ ਜੇ....
ਹਏ,ਤੇਰਾ ਨਾਂ ਕਿਥ੍ਥੇ ਆਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ....
ਤੂੰ ਆਖੇ "ਮਨੀ" ਨਾਲ,.....ਬੱਸ ਜਾਣ-ਪਹਿਚਾਣ....
ਨੀ ਤੈਨੂੰ ਗੀਤਾਂ ਰਾਹੀਂ ਗਾਉਂਦਾ,...ਤੈਨੂੰ ਕਖ੍ਖ ਵੀ ਪਤਾ ਨਹੀਂ........

 

-AnMoL-

AnMoL-The Priceless
Re: ਕੌਣ ਕਿੰਨਾ ਤੈਨੂੰ ਚਾਹੁੰਦਾ,...ਤੈਨੂੰ ਕਖ੍

Debi is gr8 writer
 

Rajat

Prime VIP
Re: ਕੌਣ ਕਿੰਨਾ ਤੈਨੂੰ ਚਾਹੁੰਦਾ,...ਤੈਨੂੰ ਕਖ੍

tfs..
 
Top