ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉ

Pardeep

๑۩۩๑┼●ℛŐŶ
ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
ਕੋਈ ਕਿਸੇ ਨਾਲ ਰੁਸਦਾ ਲੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
ਕੋਈ ਦੋਸ਼ ਕਿਸੇ ਸਿਰ ਮੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
ਕੋਈ ਅਚਨਚੇਤ ਆ ਖੜਦਾ ਹੈ ਤਾਂ ਤੇਰਾ ਚੇਤਾ ਆਉਦਾ ਏ,
"ਮੇਰੇ" ਨਾਲ ਤੇਰੇ ਰਿਸ਼ਤੇ ਦਾ ਬਸ ਪਤਾ ਥੋੜਿਆ ਲੋਕਾ ਨੂੰ,
ਜਿਹਨੂੰ ਪਤਾ ਜਿਕਰ ਜਦ ਕਰਦਾ ਹੈ ਤਾਂ ਤੇਰਾ ਚੇਤਾ ਆਉਦਾ ਏ...
 

Rajat

Prime VIP
Re: ਕੋਈ ਖ਼ਤ ਕਿਸੇ ਦਾ ਪੜਦਾ ਹੈ ਤਾਂ ਤੇਰਾ ਚੇਤ

nice..
 
Top