ਖੱਟਣਾ ਜੇ ਹੁੰਦਾ ਤੈਥੋਂ ਖੱਟ ਲਿਆ ਹੁੰਦਾ ਮੈਂ..

Pardeep

๑۩۩๑┼●ℛŐŶ
ਖੱਟਣਾ ਜੇ ਹੁੰਦਾ ਤੈਥੋਂ ਖੱਟ ਲਿਆ ਹੁੰਦਾ ਮੈਂ..
.
ਮਤਲਬ ਕੱਢ ਪਾਸਾ ਵੱਟ ਲਿਆ ਹੁੰਦਾ ਮੈਂ...

ਮੰਗ ਬੈਠਾ ਤੈਨੂੰ ਤੈਥੋਂ ਐਨਾ ਹੀ ਕਸੂਰ ਏ...

ਮਿਲ ਗਈ ਏਂ ਕੀ ਅੱਜ ਮਿਲ ਕੇ ਵੀ ਦੂਰ ਏਂ !...

ਸੁਣਦੀ ਨਾ ਤੂੰ ਮੈਨੂੰ ਦੱਸਣਾ ਨਾ ਆਵੇ ਨੀ...

ਬੁੱਲਾਂ ਤੇ ਨਾ ਆਉਂਦੀ ਗੱਲ ਅੱਖ ਦੱਸ ਜਾਵੇ ਨੀ...

ਲੱਗਦਾ ਏ ਮੇਰੇ ਵਾਂਗ ਤੂੰ ਵੀ ਮਜਬੂਰ ਏਂ...

ਮਿਲ ਗਈ ਏਂ ਕੀ ਅੱਜ ਮਿਲ ਕੇ ਵੀ ਦੂਰ ਏਂ !
 
Top