ਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ ਗਿਆ.

Pardeep

๑۩۩๑┼●ℛŐŶ
ਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ ਗਿਆ..
ਚੁੱਪ ਰਹ ਜਮਾਨੇ ਨਾਲ ਲੜਿਆ ਨਾਂ ਗਿਆ....
ਕਿਵੇਂ ਕਰਦ ਉਹ ਪਿਆਰ ਵਾਲੀ ਗੱਲ ??..
ਇਸ਼ਕ-ਸਮੁੰਦਰ ਉਸ ਤੋਂ ਤਰਿਆ ਨਾਂ ਗਿਆ....
ਉਸਦੇ ਨਾਮ ਦਾ ਘਰ ਮੈਂ ਆਪਣੇ ਦਿਲ ਚ’ ਬਣਾਇਆ..
ਸ਼ਾਇਦ ਰਾਸਤੇ ਤੰਗ ਸੀ ਉਸ ਤੋਂ ਵੜਿਆ ਨਾਂ ਗਿਆ....
ਇਸ ਦੁਨੀਆਂ ਤੋਂ ਚੋਰੀ ਉਸਨੇ ਬਹੁਤ ਸਾਥ ਦਿੱਤਾ..
ਪਰ ਜਮਾਨੇ ਸਾਹਮਣੇ ਹਥ੍ ਮੇਰਾ ਫੜਿਆ ਨਾਂ ਗਿਆ....
ਮੈਂ ਦੇਣਾ ਚਾਹੰਦ ਸੀ ਉਸਨੂੰ ਪਿਆਰ ਵਾਲਾ ਚੁਬਾਰਾ..
ਪਰ ਪੌੜੀ ਪਿਆਰ ਵਾਲੀ ਸ਼ਾਇਦ ਉਸ ਤੋਂ ਚੜਿਆ ਨਾਂ ਗਿਆ....
ਕਿਤੇ ਹੰਝੂ ਨਾਂ ਆ ਜਾਣ ਉਸਦੇ ਸੋਹਣੇ ਨੈਣਾਂ ਚ’..
ਇਸੇ ਲਈ ਮੇਰੇ ਤੋਂ ਮਰਿਆ ਨਾਂ ਗਿਆ....||
 
Re: ਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ

nice keep it yaar
 
Top