ਪੁੱਛ-ਪੁੱਛ ਅਸੀਂ ਥੱਕ ਗਏ ਪਰ ਤੂੰ ਨਾ ਦੱਸਣ....

Pardeep

๑۩۩๑┼●ℛŐŶ
ਪੁੱਛ-ਪੁੱਛ ਅਸੀਂ ਥੱਕ ਗਏ ਪਰ ਤੂੰ ਨਾ ਦੱਸਣ ਵਿੱਚ ਆਉਂਦੀ
ਜੇ ਨਾ ਕੋਈ ਗੱਲ ਕਰਨੀ ਕਾਹਤੋਂ ਜਾਣ-ਜਾਣ ਅੱਖੀਆਂ ਮਿਲਾਉਂਦੀ
ਜੇ ਨਾ ਸਾਡੇ ਨਾਲ ਬੋਲਣਾ ਕਾਹਤੋਂ ਫਿਰਦੀ ਭੁਲੇਖੇ ਜਿਹੇ ਪਾਉਂਦੀ

ਜਿੱਥੇ ਕਿਤੇ ਹੁੰਦੀ ਤੇਰਾ ਰੱਖੀਏ ਖਿਆਲ ਨੀ
ਆਪ ਤੋਂ ਬੁਲਾ ਕੇ ਤੇਰਾ ਪੁੱਛਦੇ ਆਂ ਹਾਲ ਨੀ
ਸਾਨੂੰ ਤੇਰਾ ਫਿਕਰ ਬੜਾ,ਕਰਦੇ ਆਂ ਜ਼ਿਕਰ ਬੜਾ
ਸਾਨੂੰ ਤੇਰਾ ਫਿਕਰ ਬੜਾ ਰਹੀ ਆਪਣੀ ਗੌਰ ਨਾ ਕੋਈ
ਸੋਹਣੀਆਂ ਤਾਂ ਲੱਖ ਹੋਣੀਆਂ ਤੇਰੇ ਵਰਗੀ ਹੋਰ ਨਾ ਕੋਈ
 
Re: ਪੁੱਛ-ਪੁੱਛ ਅਸੀਂ ਥੱਕ ਗਏ ਪਰ ਤੂੰ ਨਾ ਦੱਸਣ

gud aaaaaaaaa.................
 

V € € R

~Badmassha Vich Shareef~
Re: ਪੁੱਛ-ਪੁੱਛ ਅਸੀਂ ਥੱਕ ਗਏ ਪਰ ਤੂੰ ਨਾ ਦੱਸਣ

wah wah...........
 
Re: ਪੁੱਛ-ਪੁੱਛ ਅਸੀਂ ਥੱਕ ਗਏ ਪਰ ਤੂੰ ਨਾ ਦੱਸਣ

gud......
 
Top