ਮੇਰੇ ਧਰਮ ਨੇ ਕੀ ਨਹੀ ਸਿਖਾਇਆ

☬ਮੇਰੇ ਧਰਮ ਨੇ ਕੀ ਨਹੀ ਸਿਖਾਇਆ
ਕਿਹੜੇ ਰਾਹ ਨਹੀ ਪਾਇਆ ਮੈਨੂੰ ☬ਮੇਰੇ ਧਰਮ ਨੇ ਕੀ ਨਹੀ ਸਿਖਾਇਆ,
ਕਿਹੜੇ ਰਾਹ ਨਹੀ ਪਾਇਆ ਮੈਨੂੰ ,
ਤੁਰੇ ਆਪਾ ਰਾਹ ਏਸ ਇਕ ਦਿਨ,
ਪਰ ਵਿਚੋ ਵਿਚ ਆਪਾ ਇਧਰ ਉਧਰ ਨਿਕਲ ਪਏ
ਫ਼ੇਰ ਇਕ ਦੂਜੇ ਨੂੰ ਵੇਖਦੇ
ਹਾਕਾਂ ਮਾਰਦੇ ਠੀਕ ਗਲਤ ਕਹਿੰਦੇ ਰਹੇ ,
ਚੁਪ ਹੋ ਜਾਦੇ ਕਦੇ ਰੋਲ਼ਾ ਪਾਉਦੇ
ਏਸ ਰੋਲ਼ੇ ਵਿਚ ਅਸੀ ਸਾਰਾ ਕੁਸ਼ ਭੁਲ ਗਏ
ਤੇ ਦੋਸ਼ੀ ਹੋਏ


__________________
]
ਸਾਰੀ ਉਮਰ ਨੀ ਦੇ ਸਕਦੇ ਪੁੱਤ ਕਰਜੇ ਮਾਵਾਂ ਦੇ​
 
Top