ਕਾਸ਼ ਸਾਡੇ ਵੀ ਨਸੀਬ ਹੁੰਦੇ

jaggi37

Member
ਸਾਹਾਂ ਵਾੰਗੂ ਦਿਲ ਚ ਵਸਾ ਲੈਂਦੇ ਤੈੰਨੂ ਨੀ
ਕਾਸ਼ ਸਾਡੇ ਵੀ ਨਸੀਬ ਹੁੰਦੇ.... ਪਾ ਲੈਂਦੇ ਤੈੰਨੂ ਨੀ

ਖਤਾ ਕਿਹੜੀ ਹੋਈ ਅਜੇ ਤੱਕ ਅਣਜਾਣ ਹਾਂ
ਆਪਣੀ ਹੀ ਜ਼ਿੰਦਗੀ ਤੋਂ ਐਨੇ ਪਰੇਸ਼ਾਨ ਹਾਂ
ਦਿਖਾ ਸਕਦੇ ਤਾਂ ਜ਼ਖਮ ਦਿਖਾ ਲੈਂਦੇ ਤੈੰਨੂ ਨੀ
ਕਾਸ਼ ਸਾਡੇ ਵੀ ਨਸੀਬ ਹੁੰਦੇ.... ਪਾ ਲੈਂਦੇ ਤੈੰਨੂ ਨੀ

ਇਸ਼ਕ ਮੁਸ਼ਕ ਤਾਂ ਖੇਡ ਹੀ ਲਕੀਰਾਂ ਦੀ
ਰਹਿ ਜਾਂਦੀ ਨਿਸ਼ਾਨੀ ਬੱਸ ਪੱਲੇ ਤਸਵੀਰਾਂ ਦੀ
ਹੁੰਦਾ ਇਸ਼ਕੇ ਦਾ ਮੁੱਲ ਅਪਣਾ ਲੈਂਦੇ ਤੈੰਨੂ ਨੀ
ਕਾਸ਼ ਸਾਡੇ ਵੀ ਨਸੀਬ ਹੁੰਦੇ.... ਪਾ ਲੈਂਦੇ ਤੈੰਨੂ ਨੀ:biker
 

Jus

Filhaal..
ਖਤਾ ਕਿਹੜੀ ਹੋਈ ਅਜੇ ਤੱਕ ਅਣਜਾਣ ਹਾਂ
ਆਪਣੀ ਹੀ ਜ਼ਿੰਦਗੀ ਤੋਂ ਐਨੇ ਪਰੇਸ਼ਾਨ ਹਾਂ
gd gd

 

kit walker

VIP
Staff member
ਇਸ਼ਕ ਮੁਸ਼ਕ ਤਾਂ ਖੇਡ ਹੀ ਲਕੀਰਾਂ ਦੀ
ਰਹਿ ਜਾਂਦੀ ਨਿਸ਼ਾਨੀ ਬੱਸ ਪੱਲੇ ਤਸਵੀਰਾਂ ਦੀ
ਹੁੰਦਾ ਇਸ਼ਕੇ ਦਾ ਮੁੱਲ ਅਪਣਾ ਲੈਂਦੇ ਤੈੰਨੂ ਨੀ
ਕਾਸ਼ ਸਾਡੇ ਵੀ ਨਸੀਬ ਹੁੰਦੇ.... ਪਾ ਲੈਂਦੇ ਤੈੰਨੂ ਨੀ
Great
 
Top