ਯਾਰ ਹੋਣ ਭਾਂਵੇ ਹੋਣ ਥੋੜੇ

jaggi37

Member
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਮਤਲ਼ਬ ਖੋਰ ਜਦੋਂ ਲਾਓਣ ਯਾਰੀਆਂ,ਯਾਰ ਦੀਆਂ ਜੜਾ ਤੇ ਚਲਾਓਣ ਆਰੀਆਂ
ਕਰਣੇ ਕੀ ਓਹ ਯਾਰ ਜਿਹੜੇ ਮੁੱਲ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਯਾਰ ਹੁੰਦੇ ਖੁਦਾ ਵਰਗੇ,ਓਸ ਰੱਬ ਦੇ ਫਕੀਰ ਦੀ ਦੁਆ ਵਰਗੇ
ਰੱਬ ਵਰਗੇ ਫਕੀਰ ਕਿਸਮਤ ਵਾਲਿਆਂ ਨੂੰ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ.....
 

Jus

Filhaal..
Someone said,"My father used to say that if you have five real friends by the time you die, you must have had a great life."
 
Top