ਮੈਂ ਸਦਕੇ ਜਾਵਾਂ. . . .

jaggi37

Member
ਜੱਨਤ ਨਾਲੋਂ ਸੋਹਣੀਆਂ ਮੇਰੇ "ਪਿੰਡ" ਦੀਆਂ ਗਲੀਆਂ,
ਗਲੀਆਂ ਦੇ ਵਿੱਚ ਖੇਡ ਕੇ ਕੁੱਝ ਰੀਝਾਂ ਪਲੀਆਂ,
ਹਾਣੀ ਮੇਰੇ ਹਾਣ ਦੇ ਹੋ ਮੇਰੇ ਦਿਲ ਦੇ ਜਾਨੀ,
ਜਿੱਥੇ ਬਚਪਨ ਬੀਤਿਆ ਤੇ ਚੜੀ ਜਵਾਨੀ,
ਬਚਪਨ ਜਿੱਥੇ ਬੀਤਿਆ ਮੈਂ ਕਿੰਵੇਂ ਭੁਲਾਵਾਂ,
ਆਪਣੇ ਸੁਰਗਾਂ ਵਰਗੇ "ਸ਼ਹਿਰ" ਤੋਂ ਮੈਂ ਸਦਕੇ ਜਾਵਾਂ.
ਫਗਵਾੜੇ "ਸ਼ਹਿਰ" ਤੋਂ ਮੈਂ ਸਦਕੇ ਜਾਵਾਂ. . . .
 
Top