ਕੁਝ ਲੋਕ ਸਾਡੇ ਨਾਂ ਤੋਂ ਖਫਾ ਨੇ ਕੁਝ ਲੋਕ ਸਾਡੇ ਲਿਖ&#

Pardeep

๑۩۩๑┼●ℛŐŶ
ਕੁਝ ਲੋਕ ਸਾਡੇ ਨਾਂ ਤੋਂ ਖਫਾ ਨੇ
ਕੁਝ ਲੋਕ ਸਾਡੇ ਲਿਖਣੇ ਤੋਂ ਖਫਾ ਨੇ
ਪਰ ਅਜਿਹੇ ਵੀ ਕੁਝ ਸਖਸ਼ ਨੇ ਇਸ ਜੱਗ ਉੱਪਰ
ਜੋ ਸਾਡੇ ਜਿਊਂਦੇ ਰਹਿਣ ਤੋਂ ਖਫਾ ਨੇ
ਪਰ ਫੇਰ ਵੀ ਅਸਾਂ ਨਾ ਤਾਂ ਨਾਮ ਬਦਲਿਆ ਤੇ ਨਾ ਲਿਖਣਾ ਛੱਡਿਆ
ਡਰ ਇਸ ਜੱਗ ਦਾ ਮਨੋਂ ਭੁਲਾ ਕੇ ਜਾਨ ਨੂੰ ਯਾਰ ਦੇ ਹਵਾਲੇ ਕਰ ਛੱਡਿਆ
ਪਰ ਸਾਡੇ ਯਾਰ ਵੀ ਬੇਵਫ਼ਾ ਨਿਕਲੇ
ਨਾ ਤਾਂ ਮਰਨ ਲਈ ਆਖਿਆ ਤੇ ਨਾ ਜਿਉਂਦੇ ਰਹਿਣ ਲਈ ਕੁਝ ਪੱਲੇ ਛੱਡਿਆ​
 
Re: ਕੁਝ ਲੋਕ ਸਾਡੇ ਨਾਂ ਤੋਂ ਖਫਾ ਨੇ ਕੁਝ ਲੋਕ ਸਾਡੇ ਲਿ&#258

wah ji wah kya baat hai
 
kit walker

VIP
Staff member
Re: ਕੁਝ ਲੋਕ ਸਾਡੇ ਨਾਂ ਤੋਂ ਖਫਾ ਨੇ ਕੁਝ ਲੋਕ ਸਾਡੇ ਲਿ&#258

theek kiha. very good hai.
 
kanjjar

Banned
Re: ਕੁਝ ਲੋਕ ਸਾਡੇ ਨਾਂ ਤੋਂ ਖਫਾ ਨੇ ਕੁਝ ਲੋਕ ਸਾਡੇ ਲਿ&#258

tfs........
 
Top