ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ ਹ&#

jaggi37

Member
ਨਿਕੇ ਨਿਕੇ ਚਾਹ ਨੇ ਸਾਡੇ ਨਿਕੇ ਸੁਪਨੇ ਲੇਦੇਂ ਹਾਂ
ਨਿੱਕੀ ਜਿਹੀ ਹੈ ਦੁਨੀਆ ਸਾਡੀ ਉਸੇ ਵਿੱਚ ਖ਼ੁਸ਼ ਰਹਿੰਦੇਂ ਹਾਂ,
ਹੱਸ ਕੇ ਕੋਈ ਬੁਲਾ ਲੈਂਦਾ ਤਾਂ ਉਸਦੇ ਪੈਰ੍ਹੀ ਪੈ ਜਾਈ ਏ
ਬੰਦਿਆਂ ਵਿੱਚੋਂ ਰੱਬ ਦੇ ਦਰਸ਼ਨ ਅਕਸਰ ਹੀ ਕਰ ਲੈਂਦੇਂ ਹਾਂ,
ਵੱਡਿਆਂ ਦੇ ਨਾਲ ਸਾਂਝ ਪਾਉਣ ਦੀ ਮਨ ਵਿੱਚ ਕੋਈ ਤਾਂਗ ਨਹੀਂ
ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ ਹਾਂ
 
Re: ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ &#261

vry nice ji
 

$hokeen J@tt

Prime VIP
Re: ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ &#261

gud ji gud......bahut vadiya.........:wah:wah
 
Re: ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ &#261

bai debi likhan ch ta kamal kar denda hai
 
Re: ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ &#261

vry nice 22..g
 

kanjjar

Banned
Re: ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ &#261

tfs........
 
Re: ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ &#261

bahut vadia 22 debi tan sire ee la dinda
 
Top