ਜੇ ਹੋਵੇ ਯਾਰੀ ਤੇਰੇ ਜਹਿ !

:yesਜੇ ਹੋਵੇ ਯਾਰੀ ਤੇਰੇ ਜਹਿ ਯਾਰਾਂ ਨਾਲ ਤਾਂ ਸਾਨੂੰ ਕੋਈ ਗ਼ਮ ਨਹੀਂ,ਮੈਂ ਕੀਤਾ ਧੰਨਵਾਦ ਓਸ ਖੁਦਾ ਦਾ ਜੋ ਮੈਨੂੰ ਤੇਰੇ ਜੇਹਾ ਯਾਰ ਬਖਸ਼ਿਆ,ਪਰ ਓਸ ਖੁਦਾ ਨੇ ਮੈਥੋਂ ਇੱਕ ਵਚਨ ਮੰਗਿਆ ਕਿ ਆਓਣ ਨਾ ਦਵਾਂ ਕਦੇ ਹੰਜੂ ਇਸ ਯਾਰ ਦੀਆਂ ਅੱਖਾਂ ਵਿੱਚੋਂ,ਓਹਨੇ ਭੇਜਿਆ ਹੈ ਤੈਨੂੰ ਲੱਭ ਕੇ ਲੱਖਾਂ ਵਿੱਚੋਂ,
ਖੁਆਹਿਸ਼ ਰੱਖਦਾ ਹਾਂ ਮੈਂ ਕਿ ਆਪਣੇ ਯਾਰ ਦੀਆਂ ਰਾਹਾਂ ਵਿੱਚ ਮੈਂ ਦੀਵਾ ਬਣ ਜੱਗ ਜਾਵਾਂ ਓਹਦੀ ਹਰ ਇੱਕ ਪੀੜ ਦੇ ਗਲ਼ ਮੈਂ ਓਹਤੋਂ ਪਿਹਲਾਂ ਲੱਗ ਜਾਵਾਂ,ਕੀ ਕਰਨਗੇ ਬਿਆਨ ਇਹ ਟੈਸਟੀਮੋਨੀਅਲ ਸਬੂਤ ਸਾਡੀ ਯਾਰੀ ਦਾ ,ਯਾਰੀ ਲਾਕੇ ਜਿਹੜੇ ਮੁੱਖ ਮੋੜ ਜਾਂਦੇ ਨੇ ਅਸੀਂ ਓਹਨਾਂ ਵਿੱਚੋਂ ਨਹੀਂ,ਬੱਸ ਕਰੀਂ ਐਨਾ ਕੁ ਯਕੀਨ ਸਾਡੀ ਯਾਰੀ :kiven
 
Top