sohni girl
shoukeen jatti
ਹਰ ਖੁਸ਼ੀ ਹਰ ਸ਼ੌਕ ਹੈ ਕੁਰਬਾਨ ਉਸ ਲਈ..
ਹੈ ਅਸੀਂ ਰਖੀ ਬਚਾ ਕੇ ਜਾਨ ਉਸ ਲਈ..
ਕੋਲ ਉਸ ਦੇ ਜਾਣ ਨੂੰ ਦਿਲ ਨਾਂ ਕਰੇ ਫਿਰ…
ਬਣ ਗਏ ਜਦ ਤੋਂ ਅਸੀਂ ਮਹਿਮਾਨ ਉਸ ਲਈ
ਹੈ ਅਸੀਂ ਰਖੀ ਬਚਾ ਕੇ ਜਾਨ ਉਸ ਲਈ..
ਕੋਲ ਉਸ ਦੇ ਜਾਣ ਨੂੰ ਦਿਲ ਨਾਂ ਕਰੇ ਫਿਰ…
ਬਣ ਗਏ ਜਦ ਤੋਂ ਅਸੀਂ ਮਹਿਮਾਨ ਉਸ ਲਈ