ਉਹ ਕੀ ਜਾਣੇ....?????????

ਜਿਹੜਾ ਮਸਜਿਦ ਕਦੇ ਗਿਆ ਨਾ,
ਉਹ ਕੀ ਜਾਣੇ ਕੁਰਾਨ ਕੀ ਏ,
ਜਿਹਨੇ ਕਦੇ ਕਿਸੇ ਦਾ ਭਲਾ ਕੀਤਾ ਨਾ,
ਉਹ ਕੀ ਜਾਣੇ ਇਹਸਾਨ ਕੀ ਏ,
ਜਿਹਨੇ ਹੋਲੀ ਨੂੰ ਰੰਗ ਕਿਸੇ ਨੂੰ ਲਾਇਆ ਨਾ,
ਉਹ ਕੀ ਜਾਣੇ ਗੁਲਾਲ ਕੀ ਏ,
ਜਿਸ ਨੇ ਗੋਬਿੰਦ ਇਸ਼ਕ ਚ' ਚੋਟ ਕਦੇ ਖਾਧੀ ਨਾ,
ਉਹ ਕੀ ਜਾਣੇ ਦਿਲ-ਜਲੇ ਦਾ ਹਾਲ ਕੀ ਏ.....
 
Top