ਚਾਰ ਦਿਨਾਂ ਦਾ ਮੇਲਾ "ਜੱਗੀ" ਲੜ ਕੇ ਕੀ ਲੇਣਾ

jaggi37

Member

ਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ
ਮਿੱਠਾ ਬੋਲੀਏ ਨੀਵੇਂ ਰਹਿ ਚੰਗਿਆਈ ਦੇ ਤੱਤ ਜੀ
ਲੋਕੋ ਆਪਣਾ ਕਦੇ ਵੱਕਾਰ-ਵਿਹਾਰ ਗਵਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,

ਚਾਰ ਦਿਨਾਂ ਦਾ ਮੇਲਾ "ਜੱਗੀ" ਲੜ ਕੇ ਕੀ ਲੇਣਾ
ਰੱਲ ਕੇ ਵੰਡੀਏ ਪਿਆਰ ਏਥੇ ਸਦਾ ਬੇਠੇ ਨਹੀ ਰਹਿਣਾ
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ ਸਜਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ
 
Top