ਦਿਲ ਵਿੱਚ ਵਸੇ ਸਾਰੇ ਅਰਮਾਨ ਵੀ ਮੁੱਕ ਗਏ,,,,,,,,,,,,,,,

ਰੋ ਰੋ ਕੇ ਮੇਰੀ ਅੱਖੀਆ ਦੇ ਅੱਥਰੂ ਵੀ ਸੁੱਕ ਗਏ,
ਦਿਲ ਵਿੱਚ ਵਸੇ ਸਾਰੇ ਅਰਮਾਨ ਵੀ ਮੁੱਕ ਗਏ,
ਮੇਰੇ ਯਾਰ ਨੇ ਨਾ ਕੀਤੀ ਕਦਰ ਮੇਰੀ ਯਾਰੀ ਦੀ,
ਅਸੀਂ ਉਸ ਨੂੰ ਮਨਾਉਣ ਲਈ
ਉਸਦੇ ਕਦਮਾਂ ਵਿੱਚ ਝੁੱਕ ਗਏ,
ਉਹ ਬਾਜ ਨਾ ਆਇਆ
ਵਾਰ ਵਾਰ ਅਜ਼ਮਾਵਣ ਤੋ ਮੈਨੂੰ,
ਅਸੀਂ ਆਪਣੇ ਪਿਆਰ ਦੇ ਇਮਤਿਹਾਨ
ਦਿੰਦੇ ਦਿੰਦੇ ਪੂਰੇ ਟੁੱਟ ਗਏ,


ਉਹਨਾਂ ਨੂੰ ਨਫਰਤ ਨਹੀਂ ਸਾਡੇ ਨਾਲ,
ਪਰ ਪਿਆਰ ਵੀ ਨਹੀਂ ਹੈ..............
ਸਭ ਕੁਝ ਹੈ ਮੇਰੇ ਕੌਲ ਬਸ,
ਓਹੀ ਯਾਰ ਨਹੀਂ ਹੈ...................
ਉਹਦੇ ਆਉਣ ਦੀ ਉਮੀਦ ਤਾਂ ਨਹੀਂ,
ਪਰ ਕਿਵੇ ਕਹਿ ਦਿਆਂ ਕੇ ਓਹਦਾ,
ਇੰਤਜ਼ਾਰ ਨਹੀਂ ਹੈ.......................!

ਮੇਰਾ ਯਾਰ ਮਿਲੇ ਮੈਨੂੰ ਓਸ ਵੇਲੇ..
ਜਦ ਨਾ ਦਿਨ ਹੋਵੇ ਨਾ ਰਾਤ ਹੋਵੇ..
ਓਦੋਂ ਮਧਮ ਜਿਹੀ ਬਰਸਾਤ ਹੋਵੇ​
 

*Sippu*

*FrOzEn TeARs*
ਰੋ ਰੋ ਕੇ ਮੇਰੀ ਅੱਖੀਆ ਦੇ ਅੱਥਰੂ ਵੀ ਸੁੱਕ ਗਏ,
ਦਿਲ ਵਿੱਚ ਵਸੇ ਸਾਰੇ ਅਰਮਾਨ ਵੀ ਮੁੱਕ ਗਏ
 

GREWAL BAI

Member
ਮੇਰੇ ਯਾਰ ਨੇ ਨਾ ਕੀਤੀ ਕਦਰ ਮੇਰੀ ਯਾਰੀ ਦੀ, ਅਸੀਂ ਉਸ ਨੂੰ ਮਨਾਉਣ ਲਈ ਉਸਦੇ ਕਦਮਾਂ ਵਿੱਚ ਝੁੱਕ ਗਏ,
 
ਉਹਨਾਂ ਨੂੰ ਨਫਰਤ ਨਹੀਂ ਸਾਡੇ ਨਾਲ, ਪਰ ਪਿਆਰ ਵੀ ਨਹੀਂ ਹੈ :n
 
Top