ਹਰ ਸ਼ਾਇਰੀ ਸੋਹਣੀ ਲਗਦੀ ਹੈ...

ਹਰ ਸ਼ਾਇਰੀ ਸੋਹਣੀ ਲਗਦੀ ਹੈ,ਜਦ ਨਾਲ ਕਿਸੇ ਦਾ ਪਿਆਰ ਹੋਵੇ,
ਓਹਦਾ ਦਰਦ ਹਕੀਮ ਨਹੀਂ ਜਾਨ ਸਕਦਾ, ਜਿਹੜਾ ਇਸ਼ਕ ਵਿੱਚ ਬਿਮਾਰ ਹੋਵੇ,
ਲੱਗੀ ਵਾਲੇ ਜਾ ਮਿਲ ਆਉਂਦੇ, ਚਾਹੇ ਬੈਠਾ ਯਾਰ ਸਮੁੰਰਦੋਂ ਪਾਰ ਹੋਵੇ,
ਦੁਨੀਆ ਤਾਂ ਕੀ ਰੱਬ ਵੀ ਭੁੱਲ ਜਾਂਦਾ, ਜਦ ਬੈਠਾ ਨਾਲ ਯਾਰ ਹੋਵੇ.........
 
Top