Und3rgr0und J4tt1
Prime VIP
ਨਾਲ ਚਰਖਿਆਂ ਦੇਸ਼ ਨਹੀਂ ਅਜ਼ਾਦ ਹੋਇਆ
ਐਂਵੇ ਲੋਕ ਗਾਂਧੀ ਵਰਗਿਆਂ ਨੂੰ ਸਿਹਰਾ ਬੰਨ੍ਹਾਈ ਫ਼ਿਰਦੇ,
ਉਹਨਾਂ ਦੀਆਂ ਧੋਤੀਆਂ ਨਾਲ ਨਹੀਂ ਅੰਗਰੇਜ਼ੀ ਸਰਕਾਰ ਹਿੱਲੀ
ਫ਼ੋਟੋ ਜਿੰਨ੍ਹਾ ਦੀ ਨੋਟ 'ਤੇ ਛਪਾਈ ਫ਼ਿਰਦੇ,
ਖੂਨ ਡੋਲ੍ਹ ਕੇ ਜਿੰਨ੍ਹਾ ਲਈ ਅਜ਼ਾਦੀ
ਕੁਰਬਾਨੀ ਉਹਨਾਂ ਦੀ ਅੱਜ ਦਿਲੋਂ ਭੁਲਾਈ ਫ਼ਿਰਦੇ,
ਭੁੱਲ ਗਏ ਸਾਰੇ ਭਗਤ ਸਿੰਘ ਵਰਗੇ ਸੂਰਮਿਆਂ ਨੂੰ
ਐਂਵੇ ਲੋਕ ਗਾਂਧੀ ਨੂੰ ਬਾਪੂ ਬਣਾਈ ਫ਼ਿਰਦੇ