ਰੱਬ ਮਰਨ ਤੇ ਪੁਛੇ ਖਵਾਹਿਸ਼ ਮੇਰੀ,

ਮਿਲਦੇ ਰਹਿਨ ਯਾਰ ਤੇਰੇ ਵਰਗੇ ,
ਜੋ ਹਥ ਫੜ ਕੇ ਤੁਰਨਾ ਸਖਾਓਂਦੇ ਨੇ ,
ਜੇ ਆ ਜਾਵੇ ਟੋਇਆ ਕੋਈ ,
ਤਾਂ ਡਿਗ ਕੇ ਆਪ ਵਖਓਂਦੇ ਨੇ ,
ਆ ਜਾਵੇ ਪੈਰ ਕੰਡਿਆਂ ਤੇ ਮੇਰਾ ,
ਤਾਂ ਦਰਦ ਨਾਲ ਕੁਰਲਾਓਂਦੇ ਨੇ ,
ਜੇ ਠੇਡਾ ਖਾ ਕੇ ਡਿਗ ਪਵਾਂ ,
ਤਾਂ ਉਠਾ ਕੇ ਗਲ ਨਾਲ ਲਾਉਂਦੇ ਨੇ ,
ਲਗਦੀ ਏ ਯਾਰੀ ਤੇਰੀ ,
ਜਿਉਂ ਠੰਡੀ ਹਵਾ ਦੇ ਬੁਲੇ ਅਓਂਦੇ ਨੇ


ਰੱਬ ਮਰਨ ਤੇ ਪੁਛੇ ਖਵਾਹਿਸ਼ ਮੇਰੀ,
ਮੇਰੀ ਆਖਰੀ ਖਵਾਹਿਸ਼ ਤੂੰ ਹੋਵੇਂ... ਬੋਲ ਨਾ ਹੋਵੇ ਜ਼ੁਬਾਨ ਕੋਲੋਂ,
ਤੇਰੇ ਘਰ ਵੱਲ ਮੇਰਾ ਮੂੰਹ ਹੋਵੇ... ਹੱਥ ਲਾ ਕੇ ਵੇਖੀਂ ਮੇਰੀ ਧੜਕਨ ਨੂੰ,
ਮੇਰੇ ਸਾਹ ਵਿਚ੍ਹ ਤੂੰ ਹੀ ਤੂੰ ਹੋਵੇਂ... ਮੰਗਾਂ ਅਗਲੇ ਜਨਮ ਵਿਚ੍ਹ ਤੈਨੂੰ ਹੀ,
ਮੇਰਾ ਜਿਸਮ ਤੇ ਤੇਰੀ ਰੂਹ ਹੋਵੇ...!!
 
Top