ਦੰਗੇ ਹੁੰਦੇ ਰਹਿੰਦੇ ਨੇ

Saini Sa'aB

K00l$@!n!
:rolleyes:ਆਪਣੀ ਕਵਿਤਾ ‘ਮੀਡੀਆ’ ਵਿੱਚ ਬਲਜਿੰਦਰ ਸੰਘਾ

ਦੰਗੇ ਹੁੰਦੇ ਰਹਿੰਦੇ ਨੇ
ਖ਼ਬਰਾਂ ਸੁਣਦੇ ਹਾਂ ਖ਼ਬਰਾਂ ਪੜ੍ਹਦੇ ਹਾਂ
ਹਰ ਇੱਕ ਦੂਸਰੇ ਤੋਂ
ਵਧ-ਚੜ੍ਹ ਕੇ ਆਖਦਾ ਹੈ
ਕਿ
ਮੁਸਲਮਾਨਾਂ ਨੇ ਹਿੰਦੂ ਮਾਰ ਦਿੱਤੇ
ਕਿ
ਹਿੰਦੂਆਂ ਨੇ ਮੁਸਲਮਾਨ ਮਾਰ ਦਿੱਤੇ
ਕਿ
ਸਿੱਖਾਂ ਨੇ ਹਿੰਦੂ ਮਾਰ ਦਿੱਤੇ
ਪਰ ਕੋਈ ਨਹੀਂ ਕਹਿੰਦਾ
ਕਿ
ਮਨੁੱਖਾਂ ਨੇ ਮਨੁੱਖ ਮਾਰ ਦਿੱਤੇ
ਤੇ ਸ਼ਾਇਦ ਇਸੇ ਕਰਕੇ
ਦੰਗੇ ਹੁੰਦੇ ਰਹਿੰਦੇ ਨੇ...​
 
Top