ਤੇਰੇ ਬੱਚੇ ਪੰਜਾਬੀ ਵੀ ਪੜ੍ਹਣ...

Saini Sa'aB

K00l$@!n!
ਜੇ ਤੂੰ ਪੰਜਾਬ ਵਿੱਚ ਹੁੰਦਾ ਤਾਂ
ਮੈਂ ਤੇਰੇ ਲਈ ਦੁਆ ਕਰਦਾ ਕਿ
ਤੇਰੀ ਪੜ੍ਹਾਈ ਦਾ ਮੁੱਲ ਪਵੇ
ਤੇ ਤੂੰ ਵੀ ਖੜ੍ਹਾ ਹੋਵੇਂ ਆਪਣੇ ਪੈਰਾਂ ਭਾਰ
ਪਰ ਹੁਣ ਤੂੰ ਕੈਨੇਡਾ ਵਿੱਚ ਵੱਸਦਾ ਏਂ
ਤੇ ਆਰਥਿਕ ਪੱਖੋਂ ਖੁਸ਼ਹਾਲ ਏਂ
ਤੇ ਮੈਂ ਦੁਆ ਕਰਦਾ ਹਾਂ ਕਿ
ਤੇਰੇ ਬੱਚੇ ਪੰਜਾਬੀ ਵੀ ਪੜ੍ਹਣ...​
 
Top