ਇਸੇ ਲਈ ਮੇਰੇ ਤੋਂ ਮਰਿਆ ਨਾਂ ਗਿਆ

ਵੱਡਿਆਂ ਘਰਾਂ ਚ ਜੰਮੀ-ਪਲੀ ਕੁੜੀਏ,ਤੇਤੋ ਜੱਟ ਦੀਆਂ ਮੱਝੀਆਂ ਨਹੀਂ ਚੋਈਆਂ ਜਾਣੀਆ,ਤੇਰੇ ਬੈਡ ਦੀਆਂ ਰੇਸ਼ਮੀ ਨੇ ਚਾਦਰਾਂ, ਸਾਡੇ ਮੰਝੇ ਦੀਆਂ ਦਰੀਆਂ ਨਹੀਂ ਧੋਈਆਂ ਜਾਣੀਆਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ ਗਿਆ..
ਚੁੱਪ ਰਹੀ ਜਮਾਨੇ ਨਾਲ ਲੜਿਆ ਨਾਂ ਗਿਆ....
ਕਿਵੇਂ ਕਰਦੀ ਉਹ ਪਿਆਰ ਵਾਲੀ ਗੱਲ ??..
ਇਸ਼ਕ-ਸਮੁੰਦਰ ਉਸ ਤੋਂ ਤਰਿਆ ਨਾਂ ਗਿਆ....
ਉਸਦੇ ਨਾਮ ਦਾ ਘਰ ਮੈਂ ਆਪਣੇ ਦਿਲ ਚ’ ਬਣਾਇਆ..
ਸ਼ਾਇਦ ਰਾਸਤੇ ਤੰਗ ਸੀ ਉਸ ਤੋਂ ਵੜਿਆ ਨਾਂ ਗਿਆ....
ਇਸ ਦੁਨੀਆਂ ਤੋਂ ਚੋਰੀ ਉਸਨੇ ਬਹੁਤ ਸਾਥ ਦਿੱਤਾ..
ਪਰ ਜਮਾਨੇ ਸਾਹਮਣੇ ਹਥ੍ਥ ਮੇਰਾ ਫੜਿਆ ਨਾਂ ਗਿਆ....
ਮੈਂ ਦੇਣਾ ਚਾਹੰਦਾ ਸੀ ਉਸਨੂੰ ਪਿਆਰ ਵਾਲਾ ਚੁਬਾਰਾ..
ਪਰ ਪੌੜੀ ਪਿਆਰ ਵਾਲੀ ਸ਼ਾਇਦ ਉਸ ਤੋਂ ਚੜਿਆ ਨਾਂ ਗਿਆ....
ਕਿਤੇ ਹੰਝੂ ਨਾਂ ਆ ਜਾਣ ਉਸਦੇ ਸੋਹਣੇ ਨੈਣਾਂ ਚ’..
ਇਸੇ ਲਈ ਮੇਰੇ ਤੋਂ ਮਰਿਆ ਨਾਂ ਗਿਆ...
 
Top