ਤੇਰੇ ਬਿਨਾ ਜ਼ਿੰਦਗੀ ਅਧੂਰੀ ਆ ਸੱਜਣਾ, ਤੂੰ ਮਿਲ ਜਾਵੇ ਤਾ ਜ਼ਿੰਦਗੀ ਪੂਰੀ ਆ ਸੱਜਣਾ,, ਤੇਰੇ ਨਾਲ ਹੀ ਜੱਗ ਦੀਆ ਸਾਰੀਆ ਖੁਸੀਆ ਨੇ, ਬਾਕੀਆ ਨਾਲ ਹੱਸਣਾ ਤਾ ਮਜਬੂਰੀ ਆ ਸੱਜਣਾ!!!