ਇਸ਼ਕੇ ਚ ਫੱਟ

jaggi37

Member
ਜਿਹੜੇ ਹੱਸਦੇ ਨੇ ਬਹੁਤਾ,ਦਿਲੋਂ ਭਰੇ ਹੁੰਦੇ ਨੇ,
ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ,
ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ,
ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ,
ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ,
ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ....
 
Top