ketan chadha
Member
ਜੇ ਦਿੰਦਾ
ਨਾ ਅੱਖੀਆਂ ਰੱਬ ਸਾਨੂੰ..ਦੱਸ ਕਿਦਾਂ ਤੇਰਾ ਦੀਦਾਰ ਕਰਦੇ..ਅੱਖਾਂ ਮਿਲੀਆਂ ਤਾਂ ਮਿਲਿਆ ਤੂੰ
ਸਾਨੂੰ..ਦੱਸ ਕਿਦਾਂ ਨਾ ਤੈਨੂੰ ਪਿਆਰ ਕਰਦੇ..ਹਰ ਮੋੜ 'ਤੇ ਪੈਣ ਭੁਲ਼ੇਖੇ ਤੇਰੇ..ਦੱਸ ਕਿੱਥੇ
ਰੁੱਕ ਕੇ ਤੇਰਾ ਇੰਤਜ਼ਾਰ ਕਰਦੇ..ਜੇ ਮਿਲਦਾ ਸੱਜਣਾ ਤੂੰ ਹਰ ਇਕ ਜਨਮ ਵਿਚ.ਤੈਨੂੰ ਕਬੂਲ ਅਸੀਂ
ਹਰ ਵਾਰ ਕਰਦੇ..ਇਕ ਤੇਰੇ ਨਾਲ ਜ਼ਿੰਦਗੀ ਹੁਣ ਸਾਡੀ..ਅਸੀਂ ਪਿਆਰ ਨਹੀਂ ਬਾਰ ਬਾਰ ਕਰਦੇ..!!