ਪੰਜਾਬੀ ਭਾਸ਼ਾ

ਪੰਜਾਬੀ ( ਜਿਸ ਨੂੰ ਅੰਗਰੇਜ਼ੀ ਵਿੱਚ Punjabi,ਵਿੱਚ ਪੰਜਾਬੀ ਅਤੇ, ਵਿੱਚ پنجابی ਵਾਂਗ ਲਿਖਿਆ ਜਾਦਾ ਹੈ।) ਅਤੇ ਦੇ ਸੂਬੇ ਦੀ ਭਾਸ਼ਾ ਹੈ। ਤੋਂ ਇਲਾਵਾ ਪੰਜਾਬੀ ਸ਼ਬਦ ਨੂੰ ਨਾਲ ਸਬੰਧਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜੋ ਕਿ ਪੰਜਾਬ ਜਾਂ ਪੰਜਾਬੀ ਨਾਲ ਸਬੰਧਤ ਹੋਵੇ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਨੂੰ ਪੰਜਾਬੀ ਅਤੇ ਪੰਜਾਬੀ ਖੇਤਰ ਵਿੱਚ ਪੰਜਾਬੀ ਹੀ ਕਿਹਾ ਜਾਦਾ ਹੈ।
ਪੰਜਾਬੀ, ਭਾਰਤੀ ਪੰਜਾਬ ਸੂਬੇ ਦੀ ਸਰਕਾਰੀ ਭਾਸ਼ਾ ਹੈ ਅਤੇ ਨੇੜਲੇ ਸੂਬਿਆਂ ਵਿੱਚ ਵੀ ਬੋਲੀ ਜਾਦੀ ਹੈ, ਜਿਵੇਂ ਕਿ ਹਰਿਆਣਾ, ਹਿਮਾਚਲ ਪਰਦੇਸ਼, ਅਤੇ ਦਿੱਲੀ ਆਦਿ।
ਪੰਜਾਬੀ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ ਅਤੇ ਖਾਸ ਕਰਕੇ ਜਿੱਥੇ ਕਿ ਪੰਜਾਬੀ ਕੈਨੇਡਾ ਦੀ ਜਨ-ਗਣਨਾ ਦੇ ਮੁਤਾਬਕ ਪੰਜਵੀਂ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ। ਪੰਜਾਬੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਜੀ ਦੀ ਸੰਰਚਨਾ ਕੀਤੀ ਗਈ ਹੈ। ਇਹ ਸੰਗੀਤ...ਾਰਤੀ ਖੇਤਰ ਵਿੱਚ ਮੌਜੂਦ ਰੂਪਾਂ ਤੋਂ ਭਵਿੱਖ ਬਣਾਏਗੀ।
 
Top