ਡਰਦਾ ਹਾਂ

ਮੁੱਠੀ ਵਿਚ ਰੱਖਦਾ ਕੁਝ ਬੀਜ ਸੁਪਨਿਆਂ ਦੇ….
ਉਗਾਓਣਾ ਚਾਹਵਾਂ ਡਰਦਾ ਹਾਂ ਕਿਤੇ ਬੰਜਰ ਨਾ ਹੋਵਾ…
ਮੈਂ ਅਕਸਰ ਫਿਦਾ ਹੁੰਦਿਆਂ ਦੇਖੇਆ ਲੋਕਾਂ ਨੂੰ ਪੱਥਰਾ ਤੇ ਮੂਰਤੀਆਂ ਤੇ...
ਮੈਂ ਡਰਦਾ ਕਿਤੇ ਪੱਥਰਾ ਨੂੰ ਤਰਾਸ਼ਣ ਵਾਲਾ ਖੰਜਰ ਨਾ ਹੋਵਾ…
ਜੀ ਤੇ ਬਹੁਤ ਚਾਹੁੰਦਾ, ਜਜ਼ਬਾਤਾਂ ਤੋਂ ਤੰਗ ਆ ਕੇ ਕਰ ਲਵਾਂ ਖੁਦਕੁਸ਼ੀ….
ਪਰ ਡਰਦਾ ਹਾਂ ਕਿਸੇ ਮਹਿਬੂਬ ਦੀ ਮੰਜਿਲ ਨਾਂ ਹੋਵਾ….
 
Top