ਸਾਡੇ ਰੰਗ ਫਿੱਕੇ ਪੈ ਗਏ

RaviSandhu

SandhuBoyz.c0m
ਸਾਡੇ ਰੰਗ ਫਿੱਕੇ ਪੈ ਗਏ,ਹੁਣ ਹੋਰ ਕਿਸੇ ਦੇ ਰੰਗ ਵਿੱਚ ਹੁਣ ਰੰਗ ਹੋ ਗਈ ....

ਹੁਣ ਹੋਰਾਂ ਦੇ ਤਾਂ bracelit ਵੀ fit ਹੋ ਗਏ,ਸਾਡੀ ਵੰਗ ਵੀ ਹੁਣ ਤੇਰੇ ਤੰਗ ਹੋ ਗਈ ....

ਹੋਰਾਂ ਨਾਲ਼ ਤੂੰ ਜਾਕੇ ਪੀਵੇਂ coca cola,ਸਾਡੀ ਵਾਰੀ ਕਹਿੰਦੀ ਮੈਨੂੰ ਖੰਘ ਹੋ ਗਈ ....

ਹੋਰਾਂ ਨਾਲ਼ ਹੋ ਗਈ ਇੰਨੀ frank ਕੁੜੀਏ,ਸਾਡੀ ਵਾਰੀ madam ਨੂੰ ਸੰਗ ਹੋ ਗਈ ....

ਤੈਨੂੰ ਮਿਲ਼ ਗਿਆ ਹੁਣ ਗੱਡੀ ਵਾਲ਼ਾ ਯਾਰ,ਸਾਡੇ bullet ਦੀ ਵਾਰੀ ਕਹਿੰਦੀ ਠੰਡ hooo gaye
 
Top