ਕੁਝ ਕਰਨ ਲਈ ਆਏ ਹਾਂ ਕਰਕੇ ਹੀ ਜਾਵਾਂਗੇ

Saini Sa'aB

K00l$@!n!
ਦੋਸਤੋ ਦੁਨੀਆ ਵਿੱਚ ਕੁਝ ਕਰਨ ਲਈ ਆਏ ਹਾਂ ਕਰਕੇ ਹੀ ਜਾਵਾਂਗੇ

ਜਿੰਨੀ ਮਰਜ਼ੀ ਮਿਹਨਤ ਮੁਸ਼ਕਤ ਕਰਨੀ ਪਵੇ ਗੱਡੀ ਤਾਂ ਚਡ਼੍ਹਕੇ ਹੀ ਜਾਵਾਂਗੇ

ਪਹਿਲੇ ਦਰਜੇ ਦੇ ਬਾਰੇ ਵਿੱਚ ਸੋਚਿਆ ਹੈ ਮਰ ਕੇ ਨਹੀਂ ਜਿਉਂਦੇ ਹੀ ਪਾਵਾਂਗੇ

ਅਸੀ ਹਸਤਾਖ਼ਰ ਅਸਮਾਨਾਂ ਤੇ ਕਰਨ ਬਾਰੇ ਸੋਚਦੇ ਹਾਂ ਕਰਕੇ ਹੀ ਜਾਵਾਂਗੇ
 
Top